Isaiah 15:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਥਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੰਦਰ ਨੂੰ ਅਤੇ ਦੀਬੋਨ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਉੱਤੇ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹ ਦਾ ਹਰੇਕ ਸਿਰ ਰੋਡਾ ਹੈ, ਹਰੇਕ ਦਾੜ੍ਹੀ ਮੁੰਨੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।