Isaiah 15:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਸ਼ਬੋਨ ਅਤੇ ਅਲਾਲੇਹ ਸ਼ਹਿਰਾਂ ਦੇ ਲੋਕ ਉੱਚੀ-ਉੱਚੀ ਰੋ ਰਹੇ ਹਨ। ਤੁਸੀਂ ਉਨ੍ਹਾਂ ਦੀਆਂ ਆਵਾਜ਼ਾਂ ਯਹਸ ਸ਼ਹਿਰ ਅੰਦਰ ਦੂਰੋ ਹੀ ਸੁਣ ਸੱਕਦੇ ਹੋ। ਫ਼ੌਜੀ ਵੀ ਡਰੇ ਹੋਏ ਹਨ। ਫ਼ੌਜੀ ਡਰ ਨਾਲ ਕੰਬ ਰਹੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹਸ਼ਬੋਨ ਅਤੇ ਅਲਾਲੇਹ ਚਿੱਲਾਉਂਦੇ ਹਨ, ਯਹਸ ਤੀਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਏਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।