Isaiah 15:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰੱਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਦਿਲ ਮੋਆਬ ਲਈ ਚਿੱਲਾਉਂਦਾ ਹੈ, ਉਹ ਦੇ ਭਗੌੜੇ ਸੋਆਰ ਤੀਕ, ਅਗਲਥ-ਸ਼ਲੀਸ਼ੀਯਾਹ ਤੀਕ ਭੱਜੇ ਜਾਂਦੇ ਹਨ, ਓਹ ਤਾਂ ਲੂਹੀਥ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਓਹ ਤਾਂ ਹੋਰੋਨਇਮ ਦੇ ਰਾਹ ਉੱਤੇ, ਨਸ਼ਟ ਹੋਣ ਦੀ ਚਿੱਲਾਹਟ ਮਚਾ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੌੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।