Isaiah 15:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਨਿਮਰੀਮ ਦਾ ਚਸ਼ਮਾ ਮਾਰੂਬਲ ਵਾਂਗ ਸੁੱਕਾ ਹੈ। ਸਾਰੇ ਪੌਦੇ ਮੁਰਝਾ ਗਏ ਹਨ। ਕਿਤੇ ਵੀ ਹਰਿਆਵਲ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਨਿਮਰੀਮ ਦੇ ਪਾਣੀ ਤਾ ਵਿਰਾਨ ਹੋ ਗਏ, ਚਾਰਾ ਸੁੱਕ ਗਿਆ ਹਰਾ ਘਾਹ ਮੁੱਕ ਗਿਆ, ਹਰਿਆਈ ਹੈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।