Isaiah 15:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ ਲਈ ਲੋਕ ਆਪਣੀਆਂ ਚੀਜ਼ਾਂ ਇਕੱਠੀਆਂ ਕਰਦੇ ਨੇ ਅਤੇ ਉਹ ਮੋਆਬ ਨੂੰ ਛੱਡ ਰਹੇ ਨੇ। ਉਹ ਆਪਣਾ ਸਾਮਾਨ ਚੁੱਕੀ ਜਾਂਦੇ ਹਨ, ਅਤੇ ਪਪੋਲਾਰ ਦੇ ਰੁੱਖਾਂ ਦੀ ਨਦੀ ਉੱਤੇ ਸਰਹੱਦ ਨੂੰ ਪਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਮਾਈ ਦੀ ਵਾਫ਼ਰੀ, ਨਾਲੇ ਆਪਣਾ ਰੱਖਿਆ ਰਖਾਇਆ, ਓਹ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਲੈ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਵੀ ਮਾਲ-ਧਨ ਉਨ੍ਹਾਂ ਨੇ ਕਮਾਇਆ ਅਤੇ ਜੋ ਕੁਝ ਜੋੜ-ਜੋੜ ਕੇ ਇਕੱਠਾ ਕੀਤਾ, ਉਸ ਨੂੰ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਕੇ ਲੈ ਜਾਣਗੇ।