Isaiah 15:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸੱਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸੱਕਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੀਕ ਗੁੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੀਕ, ਅਤੇ ਉਹ ਦੀਆਂ ਧਾਹਾਂ ਬਏਰ-ਏਲੀਮ ਤੀਕ ਪੁੱਜਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ।