Isaiah 16:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਲੋਕਾਂ ਨੂੰ ਦੇਸ਼ ਦੇ ਰਾਜੇ ਲਈ ਸੌਗਾਤ ਭੇਜਣੀ ਚਾਹੀਦੀ ਹੈ। ਤੁਹਾਨੂੰ ਸੀਯੋਨ ਦੀ ਪੁੱਤਰੀ ਦੇ ਪਰਬਤ ਨੂੰ ਮਾਰੂਬਲ ਰਾਹੀਂ ਸੇਲਾ ਤੋਂ ਇੱਕ ਲੇਲਾ ਭੇਜਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੇਸ ਦੇ ਹਾਕਮ ਲਈ ਸਿਲਾ ਤੋਂ ਉਜਾੜ ਥਾਣੀ ਸੀਯੋਨ ਦੀ ਧੀ ਦੇ ਪਰਬਤ ਨੂੰ ਲੇਲੇ ਘੱਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।