Isaiah 16:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਗੀਚਿਆਂ ਵਿੱਚ ਖੁਸ਼ੀ ਅਤੇ ਗੀਤ ਨਹੀਂ ਹੋਣਗੇ। ਵਾਢੀਆਂ ਸਮੇਂ ਮੈਂ ਖੁਸ਼ੀ ਦਾ ਅੰਤ ਕਰ ਦਿਆਂਗਾ। ਸ਼ਰਾਬ ਬਣਨ ਲਈ ਅੰਗੂਰ ਤਿਆਰ ਹਨ। ਪਰ ਉਹ ਸਾਰੇ ਹੀ ਬਰਬਾਦ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗਾਂ ਵਿੱਚ ਨਾ ਜੈਕਾਰੇ ਨਾ ਲਲਕਾਰੇ ਹੋਣਗੇ, ਕੋਈ ਲਤਾੜਨ ਵਾਲਾ ਚੁਬੱਚਿਆਂ ਵਿੱਚ ਰਸ ਨਹੀਂ ਲੜਾਤੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।