Isaiah 16:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ ਲਈ, ਮੈਂ ਮੋਆਬ ਲਈ ਉਦਾਸ ਬਹੁਤ ਹਾਂ। ਮੈਂ ਕੀਰ ਹਾਰਸ ਲਈ ਬਹੁਤ ਉਦਾਸ ਹਾਂ। ਮੈਂ ਇਨ੍ਹਾਂ ਸ਼ਹਿਰਾਂ ਲਈ ਬਹੁਤ-ਬਹੁਤ ਉਦਾਸ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਙੁ ਗੱਜਦਾ ਹੈ, ਅਤੇ ਮੇਰਾ ਦਿਲ ਕੀਰ-ਹਾਰਸ ਲਈ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਰਸ ਲਈ ਵੀ।