Isaiah 16:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੇ ਲੋਕ ਆਪਣੇ ਉਪਾਸਨਾ ਸਥਾਨਾਂ ਉੱਤੇ ਜਾਣਗੇ। ਲੋਕ ਪ੍ਰਾਰਥਨਾ ਕਰਨ ਦੀ ਕੋਸ਼ਿਸ਼ ਕਰਨਗੇ। ਪਰ ਉਹ ਦੇਖਣਗੇ ਕਿ ਕੀ ਵਾਪਰਿਆ ਹੈ, ਅਤੇ ਉਹ ਪ੍ਰਾਰਥਨਾ ਲਈ ਬਹੁਤ ਨਿਢਾਲ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਅਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤ੍ਰ ਅਸਥਾਨ ਨੂੰ ਆਵੇਗਾ, ਪਰ ਉਹ ਪਰਬਲ ਨਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।