Isaiah 16:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਗੱਲਾਂ ਮੋਆਬ ਬਾਰੇ ਅਨੇਕਾਂ ਵਾਰੀ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,