Isaiah 16:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਯਹੋਵਾਹ ਆਖਦਾ ਹੈ, “ਤਿੰਨਾਂ ਸਾਲਾਂ ਅੰਦਰ, ਜਿਵੇਂ ਕਰਾਏ ਦਾ ਸਹਿਯੋਗੀ ਸਮਾਂ ਗਿਣਦਾ ਹੈ। ਉਹ ਸਾਰੇ ਲੋਕ ਅਤੇ ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਦਾ ਉਹ ਗੁਮਾਨ ਕਰਦੇ ਹਨ, ਚਲੀਆਂ ਜਾਣਗੀਆਂ। ਬਹੁਤ ਬੋੜੇ ਲੋਕ ਪਿੱਛੇ ਰਹਿ ਜਾਣਗੇ, ਉਬੇ ਬਹੁਤ ਸਾਰੇ ਲੋਕ ਨਹੀਂ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਯਹੋਵਾਹ ਐਉਂ ਬੋਲਦਾ ਹੈ ਕਿ ਤਿੰਨਾਂ ਵਰਿਹਾਂ ਦੇ ਵਿੱਚ ਮਜਦੂਰ ਦਿਆਂ ਵਰਿਹਾਂ ਵਾਂਙੁ ਮੋਆਬ ਦਾ ਪਰਤਾਪ ਉਹ ਦੀ ਸਾਰੀ ਵੱਡੀ ਭੀੜ ਸਣੇ ਤੁੱਛ ਕੀਤਾ ਜਾਵੇਗਾ ਅਤੇ ਬਕੀਆ ਬਹੁਤ ਥੋੜਾ ਅਤੇ ਨਿਕੰਮਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।