Isaiah 16:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੀਆਂ ਔਰਤਾਂ ਅਰਨੋਨ ਨਦੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਉਹ ਸਹਾਇਤਾ ਲਈ ਤਕਦੀਆਂ ਹੋਈਆਂ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀਆਂ ਹਨ। ਉਹ ਧਰਤੀ ਉੱਤੇ ਗੁਆਚੀਆਂ ਪੰਛੀਆਂ ਦੇ ਬੋਟਾਂ ਵਾਂਗ ਹਨ ਜਦੋਂ ਉਨ੍ਹਾਂ ਦਾ ਆਲ੍ਹਣਾ ਰੁੱਖ ਉੱਤੋਂ ਡਿੱਗ ਪਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਅਵਾਰਾ ਪੰਛੀ ਅਤੇ ਘੁੱਸੇ ਹੋਏ ਬੋਟ ਹਨ, ਸੋ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।