Isaiah 16:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਖਦੀਆਂ ਹਨ, “ਸਾਡੀ ਮਦਦ ਕਰੋ! ਦੱਸੋ ਅਸੀਂ ਕੀ ਕਰੀਏ! ਸਾਨੂੰ ਸਾਡੇ ਦੁਸ਼ਮਣਾਂ ਕੋਲੋਂ ਬਚਾਓ। ਛਾਂ ਵਾਂਗ ਸਾਨੂੰ ਸਿਖਰ ਦੁਪਹਿਰੀ ਧੁੱਪ ਕੋਲੋਂ ਬਚਾਓ। ਅਸੀਂ ਆਪਣੇ ਦੁਸ਼ਮਣਾਂ ਤੋਂ ਭੱਜ ਰਹੀਆਂ ਹਾਂ। ਸਾਨੂੰ ਛੁਪਾ ਲਵੋ! ਸਾਨੂੰ ਸਾਡੇ ਦੁਸ਼ਮਣਾਂ ਦੇ ਹਵਾਲੇ ਨਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਸਲਾਹ ਦਿਓ, ਇਨਸਾਫ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਙੁ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ।