Isaiah 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਨਵਾਂ ਰਾਜਾ ਆਵੇਗਾ। ਇਹ ਰਾਜਾ ਦਾਊਦ ਦੇ ਪਰਿਵਾਰ ਵਿੱਚੋਂ ਹੋਵੇਗਾ। ਉਹ ਵਫ਼ਾਦਾਰ ਹੋਵੇਗਾ, ਉਹ ਪਿਆਰ ਕਰਨ ਵਾਲਾ ਅਤੇ ਮਿਹਰਬਾਨ ਹੋਵੇਗਾ। ਇਹ ਰਾਜਾ ਨਿਰਪੱਖ ਹੋ ਕੇ ਇਨਸਾਫ ਕਰੇਗਾ। ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਸਹੀ ਅਤੇ ਚੰਗੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਹੋ ਜਾਵੇਗਾ, ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਨਿਆਉਂ ਕਰ ਕੇ ਇਨਸਾਫ਼ ਚਾਹੇਗਾ, ਅਤੇ ਧਰਮ ਵਿੱਚ ਕਾਹਲਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।