Isaiah 16:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਗੁਮਾਨ ਕਾਰਣ ਮੋਆਬ ਦਾ ਸਾਰਾ ਦੇਸ਼ ਦੁੱਖ ਭੋਗੇਗਾ। ਮੋਆਬ ਦੇ ਸਾਰੇ ਲੋਕ ਰੋਣਗੇ। ਲੋਕ ਉਦਾਸ ਹੋਣਗੇ। ਉਹ ਅਜਿਹੀਆਂ ਗੱਲਾਂ ਚਾਹੁਣਗੇ ਜਿਹੜੀਆਂ ਅਤੀਤ ਵਿੱਚ ਉਨ੍ਹਾਂ ਕੋਲ ਸਨ। ਉਹ ਕੀਰ ਹਰਸਬ ਵਿੱਚ ਬਣੇ ਹੋਏ ਅੰਜੀਰ ਦੇ ਕੇਕ ਚਾਹੁਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੋਆਬ ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਸਥ ਦੀ ਸੌਗੀ ਦੀਆਂ ਪਿੰਨੀਆ ਲਈ ਤੁਸੀਂ ਅੱਤ ਭੰਨੇ ਜਾ ਕੇ ਹੋਵੋਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਂਕੇ ਲੈ-ਲੈ ਕੇ ਰੋਵੋਗੇ।