Isaiah 17:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦਮਿਸ਼ਕ ਲਈ ਉਦਾਸ ਸੰਦੇਸ਼ ਹੈ। ਯਹੋਵਾਹ ਆਖਦਾ ਹੈ ਕਿ ਦਮਿਸ਼ਕ ਨਾਲ ਇਹ ਗੱਲਾਂ ਵਾਪਰਨਗੀਆਂ: “ਦਮਿਸ਼ਕ ਹੁਣ ਇੱਕ ਸ਼ਹਿਰ ਹੈ। ਪਰ ਦਮਿਸ਼ਕ ਤਬਾਹ ਕਰ ਦਿੱਤਾ ਜਾਵੇਗਾ। ਦਮਿਸ਼ਕ ਅੰਦਰ ਸਿਰਫ਼ ਤਬਾਹ ਹੋਈਆਂ ਇਮਾਰਤਾਂ ਹੀ ਬਚਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਦੰਮਿਸਕ ਲਈ ਅਗੰਮ ਵਾਕ, - ਵੇਖੋ ਦੰਮਿਸਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਥੇਹ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ l ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।