Isaiah 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੱਕ ਦਿਨ ਆਪਣੀਆਂ ਵੇਲਾਂ ਨੂੰ ਬੀਜੋਗੇ ਅਤੇ ਕੋਸ਼ਿਸ਼ ਕਰੋਗੇ ਉਨ੍ਹਾਂ ਨੂੰ ਉਗਾਉਣ ਦੀ। ਅਗਲੇ ਦਿਨ ਪੌਦੇ ਉੱਗਣ ਲੱਗ ਪੈਣਗੇ। ਪਰ ਵਾਢੀ ਵੇਲੇ, ਤੁਸੀਂ ਪੌਦਿਆਂ ਤੋਂ ਫ਼ਲ ਇਕੱਠਾ ਕਰਨ ਲਈ ਜਾਵੋਗੇ ਅਤੇ ਤੁਸੀਂ ਦੇਖੋਗੇ ਕਿ ਹਰ ਚੀਜ਼ ਮਰ ਚੁੱਕੀ ਹੈ। ਇੱਕ ਬਿਮਾਰੀ ਸਾਰੇ ਪੌਦਿਆਂ ਨੂੰ ਬਰਬਾਦ ਕਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਤੂੰ ਲਾਉਣ ਦੇ ਦਿਨ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਰ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।