Isaiah 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਅਰੋਏਰ ਦੇ ਸ਼ਹਿਰਾਂ ਨੂੰ ਛੱਡ ਦੇਣਗੇ। ਭੇਡਾਂ ਦੇ ਇੱਜੜ ਉਨ੍ਹਾਂ ਖਾਲੀ ਸ਼ਹਿਰਾਂ ਅੰਦਰ ਅਵਾਰਾ ਘੁੰਮਣਗੇ। ਉਨ੍ਹਾਂ ਨੂੰ ਤੰਗ ਕਰਨ ਵਾਲਾ ਕੋਈ ਵੀ ਬੰਦਾ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਓਹ ਇੱਜੜਾ ਲਈ ਹੋਣਗੇ, ਅਤੇ ਓਹ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।