Isaiah 17:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਯਾਕੂਬ ਦੀ (ਇਸਰਾਏਲ) ਦੌਲਤ ਚਲੀ ਜਾਵੇਗੀ। ਯਾਕੂਬ ਉਸ ਬੰਦੇ ਵਰਗਾ ਹੋਵੇਗਾ ਜਿਹੜਾ ਬਿਮਾਰ ਸੀ ਅਤੇ ਬਹੁਤ ਕਮਜ਼ੋਰ ਅਤੇ ਪਤਲਾ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਐਉਂ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦੇ ਸਰੀਰ ਦੀ ਮੁਟਿਆਈ ਪਤਲੀ ਪੈ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,