Isaiah 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਸਮਾਂ ਰਫ਼ਾਈਮ ਵਾਦੀ ਵਿੱਚ ਅਨਾਜ ਦੀਆਂ ਵਾਢੀਆਂ ਵਰਗਾ ਹੋਵੇਗਾ। ਕਾਮੇ ਉਨ੍ਹਾਂ ਬੂਟਿਆਂ ਨੂੰ ਇਕੱਠਾ ਕਰਦੇ ਹਨ ਜਿਹੜੇ ਖੇਤ ਵਿੱਚ ਉਗਦੇ ਹਨ। ਫ਼ੇਰ ਉਹ ਕਣਕ ਦੀਆਂ ਬਲੀਆਂ ਕੱਟ ਲੈਂਦੇ ਹਨ। ਅਤੇ ਉਹ ਅਨਾਜ ਜਮ੍ਹਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋ ਜਾਵੇਗਾ ਜਿਵੇਂ ਕੋਈ ਵਾਢਾ ਆਪਣੀ ਖੜੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦੀ ਬਾਂਹ ਸਿੱਟੇ ਤੋਂੜਦੀ ਹੋਵੇ, ਅਤੇ ਐਉਂ ਜਿਵੇਂ ਕੋਈ ਰਫਾਈਮ ਦੀ ਦੂਣ ਵਿੱਚ ਸਿਲਾ ਚੁਗਦਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।