Isaiah 17:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਸਮਾਂ ਓਹੋ ਜਿਹਾ ਹੋਵੇਗਾ ਜਿਹੋ ਜਿਹਾ ਲੋਕਾਂ ਦੇ ਜ਼ੈਤੂਨ ਦੀ ਫ਼ਸਲ ਕੱਟਣ ਵੇਲੇ ਹੁੰਦਾ ਹੈ, ਲੋਕ ਜ਼ੈਤੂਨ ਦੇ ਰੁੱਖਾਂ ਉੱਤੋਂ ਜ਼ੈਤੂਨ ਦੇ ਫ਼ਲਾਂ ਨੂੰ ਝਾੜਦੇ ਹਨ। ਪਰ ਕੁਝ ਜ਼ੈਤੂਨ ਆਮ ਤੌਰ ਤੇ ਰੁੱਖ ਦੀ ਸਿਖਰ ਉੱਤੇ ਬਚੇ ਰਹਿ ਜਾਂਦੇ ਹਨ। ਚਾਰ ਪੰਜ ਜ਼ੈਤੂਨ ਕਈ ਉਤ੍ਤਲੀਆਂ ਟਾਹਣੀਆਂ ਵਿੱਚ ਬਚੇ ਰਹਿ ਜਾਂਦੇ ਹਨ। ਉਨ੍ਹਾਂ ਸ਼ਹਿਰਾਂ ਨਾਲ ਵੀ ਅਜਿਹਾ ਹੀ ਹੋਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ ਪੰਜ ਫਲਦਾਰ ਬਿਰਛ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।