Isaiah 17:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਲੋਕ ਪਰਮੇਸ਼ੁਰ ਵੱਲ ਤੱਕਣਗੇ, ਉਸ ਵੱਲ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੀ ਪਵਿੱਤਰ ਪੁਰੱਖ ਨੂੰ ਦੇਖਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਆਦਮੀ ਆਪਣੇ ਕਰਤਾਰ ਵੱਲ ਗੌਹ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਵੇਖਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।