Isaiah 17:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਆਪਣੇ ਹੱਥਾਂ ਦੁਆਰਾ ਬਣਾਈਆਂ ਗਈਆਂ ਜਗਵੇਦੀਆਂ ਵੱਲ ਨਹੀਂ ਪਰਤਨਗੇ, ਅਸ਼ੇਰਾਹ ਦੇ ਥੰਮਾਂ ਜਾਂ ਧੂਫ ਵਾਲੀ ਜਗਵੇਦੀਆਂ ਵੱਲ ਵੀ ਨਹੀਂ, ਜੋ ਉਨ੍ਹਾਂ ਦੀਆਂ ਉਂਗਲਾਂ ਨੇ ਬਣਾਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਹ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰ ਟੁੰਡਾ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।