Isaiah 17:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਸਾਰੇ ਕਿਲਾਬੰਦ ਸ਼ਹਿਰ ਖਾਲੀ ਹੋ ਜਾਣਗੇ। ਉਹ ਸ਼ਹਿਰ ਉਸ ਧਰਤੀ ਉੱਤੇ ਲੋਕਾਂ ਦੇ ਇਸਰਾਏਲ ਆਉਣ ਤੋਂ ਪਹਿਲਾਂ ਦੇ ਸਮੇਂ ਵਾਂਗ ਪਰਬਤਾਂ ਅਤੇ ਜੰਗਲਾਂ ਵਰਗੇ ਹੋਣਗੇ। ਅਤੀਤ ਵਿੱਚ ਸਾਰੇ ਲੋਕ ਭੱਜ ਗਏ ਸਨ ਕਿਉਂ ਕਿ ਇਸਰਾਏਲ ਦੇ ਲੋਕ ਆ ਰਹੇ ਸਨ। ਭਵਿੱਖ ਵਿੱਚ ਦੇਸ਼ ਫ਼ੇਰ ਇੱਕ ਵਾਰੀ ਖਾਲੀ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਬਣ ਦੇ ਅਤੇ ਉਸ ਟੀਸੀ ਦੇ ਵੱਡੇ ਹੋਏ ਥਾਵਾਂ ਵਾਂਙੁ ਹੋਣਗੇ, ਜਿਹੜੇ ਇਸਰਾਏਲ ਦੇ ਅੱਗੇ ਛੱਡੇ ਗਏ, ਸੋ ਵਿਰਾਨੀ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।