Isaiah 18:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸੱਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਅਹਾ! ਭੀਂ ਭੀਂ ਕਰਨ ਵਾਲੇ ਪਰਾਂ ਦੇ ਦੇਸ, ਜਿਹੜਾ ਕੂਸ਼ ਦੀਆਂ ਨਦੀਆਂ ਦੇ ਪਾਰ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ! ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ਼ ਅਰਥਾਤ ਇਥੋਪਿਆ ਦੀਆਂ ਨਦੀਆਂ ਦੇ ਪਾਰ ਹੈ,