Isaiah 18:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਇਉਂ ਆਖਿਆ ਹੈ, ਜਿਵੇਂ ਧੁੱਪ ਵਿੱਚ ਤੇਜ ਗਰਮੀ, ਜਿਵੇਂ ਵਾਢੀ ਦੀ ਗਰਮੀ ਵਿੱਚ ਤ੍ਰੇਲ ਦਾ ਬੱਦਲ, ਮੈਂ ਸ਼ਾਤੀਂ ਨਾਲ ਆਪਣੇ ਭਵਨ ਵਿੱਚ ਝਾਕਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,