Isaiah 18:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੇਲਾਂ ਪਹਾੜੀ ਪੰਛੀਆਂ ਅਤੇ ਜੰਗਲੀ ਜਾਨਵਰਾਂ ਦੇ ਖਾਣ ਲਈ ਹੀ ਰਹਿ ਜਾਣਗੀਆਂ। ਗਰਮੀਆਂ ਦੇ ਦਿਨਾਂ ਵਿੱਚ ਪੰਛੀ ਵੇਲਾਂ ਉੱਤੇ ਗੁਜ਼ਾਰਾ ਕਰਨਗੇ। ਅਤੇ ਉਸ ਸਰਦੀ ਨੂੰ ਜੰਗਲੀ ਜਾਨਵਰ ਵੇਲਾਂ ਨੂੰ ਖਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।