Isaiah 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਸਰ ਬਾਰੇ ਉਦਾਸ ਸੰਦੇਸ਼: ਦੇਖੋ! ਯਹੋਵਾਹ ਤੇਜ਼ ਬੱਦਲ ਉੱਤੇ ਸਵਾਰ ਹੋ ਕੇ ਆ ਰਿਹਾ ਹੈ। ਯਹੋਵਾਹ ਮਿਸਰ ਵਿੱਚ ਦਾਖਲ ਹੋਵੇਗਾ, ਅਤੇ ਮਿਸਰ ਦੇ ਸਾਰੇ ਝੂਠੇ ਦੇਵਤੇ ਡਰ ਨਾਲ ਕੰਬਣਗੇ। ਮਿਸਰ ਬਹਾਦਰ ਸੀ, ਪਰ ਇਸਦਾ ਹੌਸਲਾ ਪਿਘਲ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਲਈ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋਕੇ ਮਿਸਰ ਨੂੰ ਲਗਾ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਵਿੱਚੋ ਵਿੱਚ ਢਲ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੇਸ ਦੇ ਵਿਖੇ ਅਗੰਮ ਵਾਕ l ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ।