Isaiah 19:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਮਿਸਰ ਵਿੱਚ ਪੰਜ ਸ਼ਹਿਰ ਅਜਿਹੇ ਹੋਣਗੇ ਜਿੱਥੇ ਲੋਕ ਕਾਨਾਨ (ਯਹੂਦੀ ਭਾਸ਼ਾ) ਬੋਲਦੇ ਹੋਣਗੇ। ਇਨ੍ਹਾਂ ਵਿੱਚੋਂ ਇੱਕ ਸ਼ਹਿਰ ਦਾ ਨਾਮ “ਤਬਾਹੀ ਦਾ ਸ਼ਹਿਰ” ਰੱਖ ਦਿੱਤਾ ਜਾਵੇਗਾ। ਲੋਕ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਯਾਈ ਹੋਣ ਦਾ ਇਕਰਾਰ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸੌਂਹ ਖਾਣਗੇ। ਇੱਕ \ਨਾਸ਼ ਨਗਰ\ ਅਖਵਾਏਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ। ਉਨ੍ਹਾਂ ਵਿੱਚੋਂ ਇੱਕ “ਨਾਸ ਨਗਰ” ਅਖਵਾਏਗਾ।