Isaiah 19:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਲਿਕ, ਸਰਬ ਸ਼ਕਤੀਮਾਨ ਯਹੋਵਾਹ, ਆਖਦਾ ਹੈ, “ਮੈਂ (ਪਰਮੇਸ਼ੁਰ) ਮਿਸਰ ਨੂੰ ਸਖਤ ਹਾਕਮ ਦੇ ਹਵਾਲੇ ਕਰ ਦਿਆਂਗਾ। ਇੱਕ ਤਾਕਤਵਰ ਰਾਜਾ ਲੋਕਾਂ ਉੱਤੇ ਰਾਜ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਿਸਰੀਆਂ ਨੂੰ ਕਰੜੇ ਮਾਲਕਾਂ ਦੇ ਵੱਸ ਪਾਵਾਂਗਾ, ਅਤੇ ਇੱਕ ਡਾਢਾ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜ਼ਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।