Isaiah 2:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਆਮੋਸ ਦੇ ਪੁੱਤ੍ਰ ਯਸਾਯਾਹ ਦੀ ਗੱਲ ਜਿਹੜੀ ਉਸ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਵੇਖੀ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ।