Isaiah 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚਟਾਨ ਵਿੱਚ ਵੜ ਅਤੇ ਖ਼ਾਕ ਵਿੱਚ ਲੁੱਕ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!