Isaiah 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨ ਭਾਉਂਦੇ ਸਮਾਨ ਦੇ ਵਿਰੁੱਧ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ।