Isaiah 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿੱਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿੱਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਤਾਂ ਆਪਣੀ ਪਰਜਾ ਯਾਕੂਬ ਦੇ ਘਰਾਣੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਓਹ ਪੂਰਬ (ਦੀਆਂ ਰੀਤਾਂ) ਨਾਲ ਭਰੇ ਹੋਏ ਹਨ, ਅਤੇ ਫਲਿਸਤੀਆਂ ਵਾਂਙੁ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀ ਅੰਸ ਦੇ ਹੱਥ ਉੱਤੇ ਹੱਥ ਮਾਰਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।