Isaiah 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ ਓਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਓਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!