Isaiah 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਬਦ ਤੋਂ ਬਦਤਰ ਬਣ ਗਏ ਹਨ। ਲੋਕ ਬਹੁਤ ਨੀਵੇਂ ਬਣ ਗਏ ਹਨ। ਹੇ ਪਰਮੇਸ਼ੁਰ, ਤੁਸੀਂ ਅਵੱਸ਼ ਹੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੋਗੇ, ਕੀ ਤੁਸੀਂ ਅਜਿਹਾ ਕਰੋਗੇ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਆਦਮੀ ਨਿਵਾਇਆ ਜਾਂਦਾ, ਅਤੇ ਮਨੁੱਖ ਅੱਝਾ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਆਦਮੀ ਝੁਕਾਇਆ ਜਾਂਦਾ, ਅਤੇ ਮਨੁੱਖ ਨੀਵਾਂ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!