Isaiah 20:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਕੂਸ਼ ਆਪਣੇ ਭਰੋਸੇ ਦੇ ਕਾਰਨ ਅਤੇ ਮਿਸਰ ਆਪਣੇ ਪਲਾਲ ਦੇ ਕਾਰਨ ਘਾਬਰਨਗੇ ਅਤੇ ਲੱਜਿਆਵਾਨ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ।