Isaiah 20:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਸਮੁੰਦਰ ਦੇ ਨੇੜੇ ਰਹਿੰਦੇ ਹਨ ਉਹ ਆਖਣਗੇ, “ਅਸੀਂ ਉਨ੍ਹਾਂ ਮੁਲਕਾਂ ਉੱਤੇ ਸਹਾਇਤਾ ਲਈ ਭਰੋਸਾ ਕੀਤਾ। ਅਸੀਂ ਭੱਜਕੇ ਉਨ੍ਹਾਂ ਵੱਲ ਗਏ ਤਾਂ ਉਹ ਸਾਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲੈਣ। ਪਰ ਉਨ੍ਹਾਂ ਵੱਲ ਦੇਖੋ। ਉਨ੍ਹਾਂ ਦੇਸਾਂ ਉੱਤੇ ਕਬਜ਼ਾ ਹੋ ਚੁੱਕਿਆ ਹੈ, ਇਸ ਲਈ ਅਸੀਂ ਬਚ ਨਿਕਲਣ ਵਿੱਚ ਕਿਵੇਂ ਕਾਮਯਾਬ ਹੋ ਸੱਕਾਂਗੇ?”
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਇਸ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਸਾਡੀ ਆਸ ਦਾ ਏਹ ਹਾਲ ਹੈ, ਜਿੱਧਰ ਅਸੀਂ ਸਹਾਇਤਾ ਲਈ ਨੱਸੇ ਭਈ ਅੱਸ਼ੂਰ ਦੇ ਪਾਤਸ਼ਾਹ ਦੇ ਅੱਗੋਂ ਅਸੀਂ ਛੁਡਾਏ ਜਾਈਏ! ਹੁਣ ਅਸੀਂ ਕਿਵੇਂ ਬਚੀਏ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?