Isaiah 21:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰੂਬਲ ਦੇ ਸਮੁੰਦਰ ਬਾਰੇ ਉਦਾਸ ਸੁਨੇਹਾ: ਕੋਈ ਚੀਜ਼ ਮਾਰੂਬਲ ਵੱਲੋਂ ਆ ਰਹੀ ਹੈ। ਇਹ ਹਵਾ ਵਾਂਗ ਆ ਰਹੀ ਹੈ ਜਿਵੇਂ ਨਿਜੀਬ ਤੋਂ ਹਵਾ ਵਗਦੀ ਹੈ। ਇਹ ਭਿਆਨ ਦੇਸ ਵੱਲੋਂ ਆ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਮੁੰਦਰ ਦੀ ਉਜਾੜ ਲਈ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਹ ਉਜਾੜ ਤੋਂ, ਇੱਕ ਡਰਾਉਣੀ ਧਰਤੀ ਤੋਂ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।