Isaiah 21:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਰੇਦਾਰ ਨੇ ਉੱਤਰ ਦਿੱਤਾ, “ਸਵੇਰ ਆ ਰਹੀ ਹੈ, ਪਰ ਫ਼ੇਰ ਦੁਬਾਰਾ ਰਾਤ ਵੀ ਆਵੇਗੀ। ਜੇ ਤੁਸੀਂ ਕੁਝ ਪੁੱਛਣਾ ਹੈ, ਤਾਂ ਮੁੜ ਕੇ ਆਉਣਾ ਤੇ ਪੁੱਛਣਾ।”
Punjabi Bible 2016 - ਪਵਿੱਤਰ ਬਾਈਬਲ O.V.
ਰਾਖੇ ਨੇ ਆਖਿਆ, ਫ਼ਜਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜਕੇ ਆਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।