Isaiah 21:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਬ ਬਾਰੇ ਉਦਾਸ ਸੰਦੇਸ਼। ਦਦਾਨ ਦੇ ਇੱਕ ਕਾਰਵਾਨਾਂ ਨੇ, ਅਰਬ ਮਾਰੂਬਲ ਵਿੱਚ ਕੁਝ ਰੁੱਖਾਂ ਹੇਠਾਂ ਰਾਤ ਗੁਜ਼ਾਰੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਬ ਲਈ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਿਲਿਓ, ਤੁਸੀਂ ਅਰਬ ਦੇ ਬਣ ਵਿੱਚ ਟਿੱਕੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।