Isaiah 21:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਆਸਿਆਂ ਨੂੰ ਪਾਣੀ ਦਿਓ ਤੇਮਾ ਦੇ ਲੋਕੋ ਮੁਸਾਫ਼ਿਰਾਂ ਨੂੰ ਭੋਜਨ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਮਿਲਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,