Isaiah 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਉਨ੍ਹਾਂ ਤਲਵਾਰਾਂ ਕੋਲੋਂ ਭੱਜ ਰਹੇ ਸਨ ਜਿਹੜੀਆਂ ਕਤਲ ਕਰਨ ਲਈ ਤਿਆਰ ਸਨ। ਉਹ ਉਨ੍ਹਾਂ ਕਮਾਨਾਂ ਕੋਲੋਂ ਭੱਜ ਰਹੇ ਸਨ ਜਿਹੜੇ ਤੀਰ ਛੱਡਣ ਲਈ ਤਿਆਰ ਸਨ। ਉਹ ਤੱਤੇ ਰਣ ਵਿੱਚੋਂ ਭੱਜ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਤਲਵਾਰ ਤੋਂ, ਸੂਤੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁਖ ਤੋਂ, ਜੁੱਧ ਦੇ ਘਮਸਾਣ ਤੋਂ ਭੱਜੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।