Isaiah 21:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਮਾਲਿਕ ਨੇ ਮੈਨੂੰ ਦੱਸਿਆ ਕਿ ਇਹ ਗੱਲਾਂ ਵਾਪਰਨਗੀਆਂ। ਯਹੋਵਾਹ ਨੇ ਆਖਿਆ, “ਇੱਕ ਸਾਲ ਅੰਦਰ, ਜਿਵੇਂ ਕਿ ਕੋਈ ਭਾੜੇ ਦਾ ਸਹਾਇਕ ਸਮਾਂ ਗਿਣਦਾ ਹੈ। ਕੇਦਰ ਦੀ ਸਾਰੀ ਸ਼ਾਨ ਮੁੱਕ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਨੇ ਤਾਂ ਮੈਨੂੰ ਐਉਂ ਆਖਿਆ, ਮਜੂਰ ਦੇ ਵਰਿਹਾਂ ਦੇ ਅਨੁਸਾਰ ਇੱਕ ਵਰਹੇ ਦੇ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।