Isaiah 21:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਸਿਰਫ਼ ਕੁਝ ਹੀ ਨਿਸ਼ਾਨਚੀ ਕੇਦਾਰ ਦੇ ਮਹਾਨ ਫ਼ੌਜੀ ਹੀ ਜਿਉਂਦੇ ਛੱਡੇ ਜਾਣਗੇ।” ਇਸਰਾਏਲ ਦੇ ਪਰਮੇਸ਼ੁਰ, ਯਹੋਵਾਹ ਨੇ ਮੈਨੂੰ ਇਹ ਗੱਲਾਂ ਦੱਸੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕੇਦਾਰੀਆਂ ਦੇ ਸੂਰਮੇ ਤੀਰ ਅੰਦਾਜ਼ਾਂ ਦਾ ਬਕੀਆ ਥੋੜਾ ਰਹਿ ਜਾਵੇਗਾ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਹੀ ਬੋਲਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।