Isaiah 21:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕੁਝ ਬਹੁਤ ਭਿਆਨਕ ਦੇਖਿਆ ਹੈ, ਜਿਹੜਾ ਕਿ ਹੋ ਕੇ ਰਹੇਗਾ। ਮੈਂ ਦੇਸ਼ ਧ੍ਰੋਹੀਆਂ ਨੂੰ ਤੁਹਾਡੇ ਵਿਰੁੱਧ ਹੋ ਰਹੇ ਦੇਖ ਰਿਹਾ ਹਾਂ। ਮੈਂ ਲੋਕਾਂ ਨੂੰ ਤੁਹਾਡੀ ਦੌਲਤ ਲੁੱਟਦੇ ਦੇਖ ਰਿਹਾ ਹਾਂ। ਏਲਾਮ, ਜਾਓ ਅਤੇ ਲੋਕਾਂ ਦੇ ਵਿਰੁੱਧ ਲੜੋ! ਮਦਾਈ, ਆਪਣੀਆਂ ਫ਼ੌਜਾਂ ਨਾਲ ਸ਼ਹਿਰ ਨੂੰ ਘੇਰਾ ਪਾ ਲਵੋ ਅਤੇ ਉਸ ਨੂੰ ਹਰਾ ਦਿਓ! ਮੈਂ ਸਾਰੀਆਂ ਬਦੀਆਂ ਉਸ ਸ਼ਹਿਰ ਵਿੱਚੋਂ ਮੁਕਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਔਖਾ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹ! ਹੇ ਮਾਦਈ, ਘੇਰ ਲੈ! ਮੈਂ ਉਹ ਦਾ ਸਾਰਾ ਹੂੰਗਾ ਮੁਕਾ ਦਿੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।