Isaiah 21:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਹ ਭਿਆਨਕ ਗੱਲਾਂ ਦੇਖੀਆਂ ਸਨ, ਤੇ ਹੁਣ ਮੈਂ ਭੈਭੀਤ ਹਾਂ। ਡਰ ਨਾਲ ਮੇਰਾ ਪੇਟ ਦੁੱਖ ਰਿਹਾ ਹੈ। ਇਹ ਦਰਦ ਬੱਚੇ ਨੂੰ ਜਨਮ ਦੇਣ ਵਰਗਾ ਦਰਦ ਹੈ। ਜਿਹੜੀਆਂ ਗੱਲਾਂ ਮੈਂ ਸੁਣਦਾ ਹਾਂ ਉਹ ਮੈਨੂੰ ਬਹੁਤ ਭੈਭੀਤ ਕਰਦੀਆਂ ਹਨ। ਜਿਹੜੀਆਂ ਗੱਲਾਂ ਮੈਂ ਦੇਖਦਾ ਹਾਂ ਉਹ ਮੈਨੂੰ ਡਰ ਨਾਲ ਕੰਬਾਉਂਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੇਰਾ ਲੱਕ ਤੜਫਾਟ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾ ਵਾਂਙੁ, ਪੀੜਾਂ ਨੇ ਮੈਨੂੰ ਫੜ ਲਿਆ, ਮੈਂ ਝੁਕਾਇਆ ਗਿਆ ਸੋ ਮੈਂ ਸੁਣ ਨਹੀਂ ਸੱਕਦਾ, ਮੈਂ ਘਬਰਾਇਆ ਗਿਆ ਸੋ ਮੈਂ ਵੇਖ ਨਹੀਂ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।