Isaiah 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਫ਼ਿਕਰਮੰਦ ਹਾਂ ਅਤੇ ਡਰ ਨਾਲ ਕੰਬ ਰਿਹਾ ਹਾਂ। ਮੇਰੀ ਪ੍ਰਸੰਨ ਸ਼ਾਮ, ਡਰ ਦੀ ਰਾਤ ਵਿੱਚ ਵਟ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਦਿਲ ਧੜਕਦਾ ਹੈ, ਕੰਬਣੀ ਮੈਨੂੰ ਆ ਦੱਬਿਆ, ਸੰਝ ਜਿਹ ਨੂੰ ਮੈਂ ਲੋਚਦਾ ਸਾਂ ਮੇਰੇ ਲਈ ਕਾਂਬਾ ਬਣ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।