Isaiah 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਸਮਝਦੇ ਨੇ ਕਿ ਸਭ ਕੁਝ ਠੀਕ ਠਾਕ ਹੈ। “ਅਤੇ ਖਾ ਪੀਕੇ ਆਪਣੇ- ਆਪ ਆਨੰਦ ਮਾਣ ਰਹੇ ਹਨ। ਉਸੇ ਸਮੇਂ ਫੌਜੀ ਆਖ ਰਹੇ ਹਨ, ਪਹਿਰਾ ਬਿਠਾ ਦਿਓ! ਅਧਿਕਾਰੀਓ ਉੱਠ ਪਵੋ ਅਤੇ ਆਪਣੀਆਂ ਢਾਲਾਂ ਨੂੰ ਚਮਕਾ ਲਵੋ!”
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੇਜ਼ ਲਾਉਂਦੇ ਹਨ, ਓਹ ਦਰੀਆਂ ਵਿਛਾਉਂਦੇ ਹਨ, ਓਹ ਖਾਂਦੇ ਪੀਂਦੇ ਹਨ। ਹੇ ਸਰਦਾਰੋ, ਉੱਠੋ! ਢਾਲਾਂ ਨੂੰ ਤੇਲ ਮਲੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।